HUKAMNAMA ANG 686, Date: 11-06-2025

LABANA JAGRATI SANDESH 

 AMRIT VELE DA

 HUKAMNAMA

 SRI DARBAR

 SAHIB 

AMRITSAR

ANG 686, 

Date: 11-06-2025



ਧਨਾਸਰੀ ਮਹਲਾ ੧ ॥

 ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ 

ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥

🙏🙏

ਪਦਅਰਥ: 

ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।

🙏🙏

ਅਰਥ:

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। 

ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।

 ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।

🙏🙏

धनासरी महला १ ॥ 

सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥

 गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ 

सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥

🙏🙏

अर्थ:

जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। 

मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।

🙏🙏

En. Meaning 

Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1||

 The Gurmukhs worship the Lord, and find His celestial home. Without meeting the Guru, they die, and come and go in reincarnation. ||1||Pause||

 So make Him your Guru, who implants the Truth within you, who leads you to speak the Unspoken Speech, and who merges you in the Word of the Shabad. 

God’s people have no other work to do; they love the True Lord and Master, and they love the Truth. ||2||

🙏🙏


🙏🙏

लबाना जागृति सन्देश यूट्यूब चैनल देखने के लिये नीचे किल्क करें  👇

https://youtube.com/@labanajagrtisandeshajmer228?si=DV8ougFj9LacvAKN

टी.वी. में यूट्यूब पर LABANA  JAGRATI SANDESH  चैनल को सर्च कर देख सकते हैं।

नोट: चैनल को लाइक ff सबक्राइब नहीं किया है तो अवश्य कर लें...  🙏🙏🙏🙏🙏🙏

🙏

सन्त बाबा सीतलसिंह जी (महू वालों)  एवं सन्त बाबा हिम्मत सिंह साहिब दरबार के वर्तमान महन्त सन्त बाबा सुखदेव सिंह जी की कृपा आर्शीवाद  सदके यह सेवा दास कर पा रहा है
🙏

🙏

गद्दीनशीन महन्त सन्त बाबा सुखदेव सिंह साहिब जी  

सम्पर्क: 

महन्त सन्त सुखदेव सिंह जी 

सम्पर्क करें 👇 

मो. 9818126912



====/////=====

लबाना जागृति सन्देश 
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र 
सम्पादक: 
जी. एल. लबाना 
9414007822
🙏🙏

 सिख समाज के  समाचारों से जुड़ने के लिये
 9414007822
 को सेव करें और अपना नाम, पता, जाति, निवास स्थान,  अपना वाटस्अप मोबाइल नम्बर लिख कर भेजें। 

🙏🙏


सम्पादक का पता : 

प्लाट नम्बर 2, पत्रकार कालोनी कोटडा, 

अजमेर (राजस्था) 

सम्पर्क :  ई-मेल: 

bunty3555@yahoo.com

मो./वाट्सअप/फोन-पे:  9414007822

अर्जेन्ट : मो. - 9587670300 🙏
अधिक समाचार पढ़ने के लिए 👇

 किल्क करें 👇 

https://www.dailymaruprahar.page/?m 

अपने विचार नीचे कमेंट्स बाक्स में दें l





टिप्पणियाँ

इस ब्लॉग से लोकप्रिय पोस्ट

रिश्तेनाते : रिश्ते- नाते : relationships वर- वधु चाहिए LABANA JAGRATI SANDESH लबाना जागृति सन्देश : रिश्ते - नाते

बद्रीनाथ, द्वारका, जगन्नाथ पुरी और रामेश्वरम भारत के चारों पवित्र धामों की जानकारी! 

लबाना सिख समाज को गोर्वानित करने वाली खुश खबर हरमीत कौर "खुशी" बनी गवर्नमेंट स्टाफ नर्स