संदेश

Hukamnama Sri Darbar Sahib, Amritsar, Date 04-11-2025 Ang 588

चित्र
  Amrit Vele Da  Hukamnama  Sri Darbar Sahib,  Amritsar,  Date 04-11-2025  Ang 588 🙏 🙏 ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ 🙏🙏 ਅਰਥ: ਸਲੋਕ ਮਃ ੩ ॥ ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ । ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫ...

DAILY MARU PRAHAR 4.11.2025 दैनिक मरु प्रहार

चित्र
DAILY  MARU PRAHAR  4.11.2025  दैनिक मरु प्रहार   🙏👇 pdf file 👇🙏   🙏🙏🙏🙏🙏🙏 🙏 👇   SARCH IN GOOGLE  👇 👇 DAILY MARU PRAHA

DAILY RAJYADESH 4-11-2025 दैनिक राज्यादेश

चित्र
DAILY RAJYADESH  4-11-2025  दैनिक राज्यादेश जय झूलेलाल        news editor LEENA SHEVKANI « सभी प्रकार के सरकारी/गैर सरकारी  विज्ञापन प्रकाशित करने के लिये केन्द्र  व राज्य सरकार से मान्यता प्राप्त समाचार पत्र = दैनिक राज्यादेश * विज्ञापनों के लिये सम्पर्क करें 9414007822 पोस्ट कींअं लगी ?  हेठ कमेंट्स बाक्स में  लिखो  🙏 हमसे संपर्क करें: मेल पर अपने समाचार भेजें  👇 maruprahar21@yahoo.com   👉  *मो.वाट्सअप/पे-फोन *  9414007822 ,                                      🙏 👇  मैन मीनू में जाने के लिए  अधिक समाचार पढ़े  👇 नीचे किल्क करें 👇   https://www.dailymaruprahar.page/?m=1 👇  👉 Start your morning by remembering the Lord.. 👉 Read the Hukamnama/Mukhvaak issued by Sri Harimandir Sahib Amritsar today on 30.10.2025 in the morning of Amrit Vela with meaning in Punjabi, Hindi and English...👇 ht...

Hukamnama Sri Darbar Sahib, Amritsar, Date 03-11-2025 Ang 654

चित्र
  Amrit Vele Da  Hukamnama  Sri Darbar Sahib,  Amritsar,  Date 03-11-2025  Ang 654 🙏 🙏 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 🙏🙏 ਅਰਥ:  (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ । (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂ...