Posts

Showing posts with the label अध्यात्मिक जगत डेली मरु आ

25-07-2020 Mukhwak Darbar Shri Harimandar Sahib Amritsar मुखवाक दरबार श्री हरिमन्दर साहिब अमृतसर ANG 696, .

Image
वाहेगुरु जी AMRIT VELE DA HUKAMNAMA SRI DARBAR SAHIB SRI AMRITSAR, ANG 696, . 25-july-2020 🙏🙏🌸🌸🌸🌸🌸🙏🙏 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥   🌹🙏 जैतसरी महला ४ घरु १ चउपदे ੴ सतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥   🌹🙏 Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His h