Hukamnama Sachkhand Sri Harmandir Sahib, Amritsar: Date 14-07-2025 Ang 713
.png)
LABANA JAGRATI SANDESH Amrit Wele da Hukamnama Sachkhand Sri Harmandir Sahib, Amritsar: Date 14-07-2025 Ang 713 🙏 ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ 🙏 टोडी महला ५ घरु २ दुपदे ੴ सतिगुर प्रसादि ॥ मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥ 🙏 Meaning: Todee, Fifth Mehl, Second House, Du-Padas: One Universal Creator God. By The Grace Of The True Guru: I beg for the Gift of Your Name, O my Lord and Master. Nothing else shall go alo...