Posts

Showing posts with the label DAILYRAJYADESH

Sachkhand Sri Harmandir Sahib Amritsar Vekhe Hoea Amrit Wela Da Mukhwak: अपनी प्रात: का शुभारंभ प्रभु परमात्मा, श्री हरि स्मरण से करिये

Image
  अपनी  प्रात: का शुभारंभ  प्रभु परमात्मा, श्री हरि स्मरण से करिये  🙏  श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 622 दिनांक 16-03-2024  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए Sachkhand Sri Harmandir Sahib Amritsar Vekhe Hoea Amrit Wela Da Mukhwak: Date 16-03-24 Ang 621 🙏 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ 🙏🙏 ਅਰਥ :  ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹ