संदेश

HUKAMNAMA ANG 647 लेबल वाली पोस्ट दिखाई जा रही हैं

HUKAMNAMA SRI DARBAR SAHIB, SRI AMRITSARANG 647, Date 30-06-2025

चित्र
  AMRIT VELE DA  HUKAMNAMA  SRI DARBAR SAHIB,  SRI AMRITSAR ANG 647,  Date 30-06-2025 🙏 🙏 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥  ਮਃ ੩ ॥  ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥  ਪਉੜੀ ॥  ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ 🙏🙏 ਅਰਥ:  ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹ...