संदेश

HUKAMNAMA Ang 609 Date 05-07-2025 लेबल वाली पोस्ट दिखाई जा रही हैं

HUKAMNAMA SRI DARBAR AMRITSAR Ang 609 Date 05-07-2025

चित्र
     LABANA JAGRATI SANDESH   AMRIT VELE DA   HUKAMNAMA   SRI DARBAR AMRITSAR   Ang 609   Date 05-07-2025   🙏🙏 🙏 AMRIT VELE DA HUKAMNAMA SRI DARBAR SAHIB SRI AMRITSAR ANG 609,   Date 05-07-2025 🙏🙏 ਸੋਰਠਿ ਮਹਲਾ ੫ ॥  ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥  ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 🙏 ਅਰਥ:  ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।  ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿ...