संदेश

HUKAMNAMA Mukhwak 04-07-2025 Ang 614 लेबल वाली पोस्ट दिखाई जा रही हैं

Mukhwak Sachkhand Sri Harmandir Sahib Amritsar Date 02-08-25 Ang 571

चित्र
Amrit Wele Da  Mukhwak  Sachkhand  Sri Harmandir  Sahib  Amritsar  Date 02-08-25   Ang 571 🙏 🙏 ਵਡਹੰਸੁ ਮਹਲਾ ੩ ॥  ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥  ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥  ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥...

Sachkhand Sri Harmandir Sahib Mukhwak:04-07-2025 Ang 614

चित्र
   LABANA JAGRATI SANDESH. Sachkhand  Sri Harmandir Sahib   Amritsar  Vikhe Hoea   Amrit Wele Da  Mukhwak: 04-07-2025  Ang 614  🙏 🙏 ਸੋਰਠਿ ਮਹਲਾ ੫ ॥  ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥  ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥  ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥  ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ 🙏🙏 ਅਰਥ:  ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥  ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚ...