Posts

Showing posts with the label HUKAMNAMA SRI DARBAR SAHIB SRI AMRITSAR SAHIB JI

अपनी प्रात: का शुभारंभ प्रभु परमात्मा, श्री हरि स्मरण से करिये Amrit wele da mukhwakh shri Harmandar sahib amritsar sahib ji,

Image
  अपनी प्रात: का शुभारंभ प्रभु परमात्मा, श्री हरि स्मरण से करिये   Amrit wele da mukhwakh shri Harmandar sahib amritsar sahib ji, अपनी  प्रात: का शुभारंभ  प्रभु परमात्मा, श्री हरि स्मरण से करिये  🙏  श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 853 दिनांक 13-05-2024  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए.... 🙏🙏 Amrit wele da mukhwakh shri Harmandar sahib amritsar sahib ji, Ang-853, 13-05-2024 🙏 ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ

अपनी प्रात: का शुभारंभ प्रभु परमात्मा, श्री हरि स्मरण से करिये HUKAMNAMA SRI DARBAR SAHIB AMRITSAR

Image
  अपनी  प्रात: का शुभारंभ  प्रभु परमात्मा, श्री हरि स्मरण से करिये     🙏  श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 904 दिनांक 07-05-2024  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए.... 🙏🙏 Sachkhand Sri Harmandir Sahib Amritsar Vikhe Hoyea Amrit Wele Da Mukhwak  Ang 904 :  Date 07-05-2024 🙏🙏 ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ

HUKAMNAMA: Mukhwak: Sachkhand Sri Harmandir Sahib Amritsar अपनी प्रात: का शुभारंभ प्रभु परमात्मा, श्री हरि स्मरण से करिये

Image
    अपनी  प्रात: का शुभारंभ  प्रभु परमात्मा, श्री हरि स्मरण से।            करिये                  🙏  श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 662 दिनांक 28-01-2024  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए  🙏    HUKAMNAMA: Mukhwak: Sachkhand Sri Harmandir Sahib Amritsar Vikhe Hoyea Amrit Wele Da Mukhwak: Date 28-01-2024 Ang 662 🙏 ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ 🙏🙏 ਵਿਆਖਿਆ :- ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ

Amrit vele da Hukamnama Sachkhand Sri Darbar Sahib, Amritsar

Image
  👉*अपनी  प्रात: का शुभारंभ  प्रभु परमात्मा, श्री हरि स्मरण से करिये*:- 🙏🙏                                     🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 487 दिनांक 15-13-2023  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏   Amrit vele da Hukamnama Sachkhand Sri Darbar Sahib, Amritsar, Ang 487, 15-12-23 🙏🙏     ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥  🙏🙏 ☬ ਵਿਆਖਿਆ ਗੁਰਮੁਖੀ ☬ (ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨ

HUKAMNAMA SRI DARBAR SAHIB SRI AMRITSAR SAHIB JI Date 12-12-2023 Ang. 501

Image
अपनी  प्रात: का शुभारंभ  प्रभु परमात्मा, श्री हरि स्मरण से करिये 🙏     🙏 श्री हरमिन्दर साहिब (स्वर्ण मन्दिर) अमृतसर से श्री गुरु ग्रन्थ साहिब जी  के अंग  501 दिनांक 12-12-2023  को  प्रात: जारी अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏    🙏   Amrit Wele Da Mukhwak Sachkhand Sri Harmandir Sahib Amritsar Ang 501, Date 12-12-2023 🙏   ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ 🙏🙏 ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ।੧।ਰਹਾਉ। ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ। ਖਾਇਓ = ਆਤਮਕ ਜੀਵਨ ਨੂੰ ਖਾ ਗਈ।੧। ਅਨੁਗ੍

HUKAMNAMA SRI DARBAR SAHIB SRI AMRITSAR SAHIB JI Date 11-12-2023 Ang. 690

Image
अपनी  प्रात: का शुभारंभ  प्रभु परमात्मा, श्री हरि स्मरण से करिये 🙏    🙏  श्री हरमिन्दर साहिब (स्वर्ण मन्दिर) अमृतसर से श्री गुरु ग्रन्थ साहिब जी  के अंग  690  दिनांक 11-12-2023  को  प्रात: जारी अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏    🙏   Amrit Wele Da Mukhwak Sachkhand Sri Harmandir Sahib Amritsar Ang 690, Date 11-12-2023 🙏   ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾ੍ਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ