Posts

Showing posts with the label HUKAMNAMA SRI DARBAR SAHIB SRI AMRITSAR SAHIB JI Date 10-12-2023 Ang. 690

HUKAMNAMA SRI DARBAR SAHIB SRI AMRITSAR SAHIB JI Date 10-12-2023 Ang. 690

Image
अपनी  प्रात: का शुभारंभ  प्रभु परमात्मा, श्री हरि स्मरण से करिये 🙏     🙏 श्री हरमिन्दर साहिब (स्वर्ण मन्दिर) अमृतसर से श्री गुरु ग्रन्थ साहिब जी  के अंग  690  दिनांक 10-12-2023  को  प्रात: जारी अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏    🙏   Amrit Wele Da Mukhwak Sachkhand Sri Harmandir Sahib Amritsar Ang 690, Date 10-12-2023 🙏   ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾ੍ਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ