संदेश

LABANA JAGRATI SANDESH लेबल वाली पोस्ट दिखाई जा रही हैं

Mukhwak Sachkhand Sri Harmandir Sahib Amritsar

चित्र
  LABANA JAGRATI SANDESH   Amrit Wele Da  Mukhwak  Sachkhand  Sri Harmandir Sahib Amritsar  Ang 692, Date 18-06-2025    🙏      ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ  ੴ ਸਤਿਗੁਰ ਪ੍ਰਸਾਦਿ ॥  ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥  ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥  ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥  ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 🙏🙏 ਅਰਥ :  ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥  ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ...

Hukamnama Sri Darbar Sahib, Amritsar, Date 05-06-2025 Ang 592

चित्र
  LABANA JAGRATI SANDESH   Amrit Vele Da  Hukamnama  Sri Darbar Sahib,  Amritsar,  Date 05-06-2025  Ang 592 🙏 🙏 ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ 🙏🙏 ਅਰਥ: ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ । ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ ।ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ । ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ...

HUKAMNAMA SRI DARBAR AMRITSAR Ang 696 Date 01-01-2025

चित्र
  LABANA JAGRATI SANDESH AMRIT VELE DA HUKAMNAMA   SRI  DARBAR   AMRITSAR   Ang 696   Date 01-01-2025   🙏🙏 🙏 Amrit Wele Da Mukhwak Sachkhand Sri Harmandir Sahib Amritsar Ang 696 :    Date 01-01-2025  🙏🙏 ਜੈਤਸਰੀ ਮਹਲਾ ੪ ਘਰੁ ੧ ਚਉਪਦੇ  ੴ ਸਤਿਗੁਰ ਪ੍ਰਸਾਦਿ ॥  ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥  ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥  ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥  ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿ...