Amrit vele da Hukamnama Sachkhand Sri Darbar Sahib
👉*अपनी प्रात: का शुभारंभ प्रभु परमात्मा, श्री हरि स्मरण से करिये*:- 🙏🙏 🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 666 दिनांक 17-12-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏 🙏 Amrit Wele Da Mukhwak Sachkhand Sri Harmandir Sahib Amritsar Date 17-12-23. Ang 666 🙏🙏 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 🙏🙏 ਅਰਥ : ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ