संदेश

Sri Amritsar लेबल वाली पोस्ट दिखाई जा रही हैं

Hukamnama Sri Darbar Sahib, Sri Amritsar, Ang 632 Date 04-09-2025

चित्र
 Sandhia vele da  Hukamnama  Sri Darbar Sahib,  Sri Amritsar,  Ang 632  Date 04-09-2025 🙏 🙏 ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 🙏🙏 ਅਰਥ:  ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ...

Hukamnama Sri Darbar Sahib, Sri Amritsar, Ang 578, Date 16-10-2024

चित्र
 LABANA JAGRATI SANDESH  अपनी प्रात: का शुभारंभ प्रभु परमात्मा श्री हरि के स्मरण से करिये  Amrit vele da Hukamnama  Sri Darbar Sahib, Sri Amritsar,  Ang 578,  Date 16-10-2024 🙏🙏 ਰਾਗੁ ਵਡਹੰਸੁ ਮਹਲਾ ੧  ਘਰੁ ੫ ਅਲਾਹਣੀਆ ॥  ੴ ਸਤਿਗੁਰ ਪ੍ਰਸਾਦਿ ॥  ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥  ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥  ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢ...

Hukamnama Sri Darbar Sahib, Sri Amritsar, Ang 709, Date 11-10-2024

चित्र
  LABANA JAGRATI SANDESH  Amrit vele da  Hukamnama Sri Darbar Sahib,  Sri Amritsar,   Ang 709,  Date 11-10-2024 🙏  🙏  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 🙏 ਅਰਥ:   ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰ...