AMRIT VELE DA HUKAMNAMA SRI DARBAR SAHIB AMRITSAR Ang 604. Date 09-06-2025

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 604 Date 09-06-2025 🙏🙏 🙏 AMRIT VELE DA HUKAMNAMA SRI DARBAR SAHIB AMRITSAR, ANG 604, 09-06-2025 🙏🙏 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 🙏🙏 सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वा...